Skip to content

Skip to table of contents

9-15 ਅਗਸਤ
  • ਗੀਤ 29 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 1)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 2)

  • ਭਾਸ਼ਣ: (5 ਮਿੰਟ) w19.06 23-24 ਪੈਰੇ 13-16—ਵਿਸ਼ਾ: ਉਨ੍ਹਾਂ ਭੈਣਾਂ-ਭਰਾਵਾਂ ਨੂੰ ਦਿਲਾਸਾ ਅਤੇ ਸਹਾਰਾ ਕਿਵੇਂ ਦੇਈਏ ਜਿਨ੍ਹਾਂ ਦੇ ਜੀਵਨ ਸਾਥੀ ਦੀ ਮੌਤ ਹੋ ਗਈ ਹੈ? (th ਪਾਠ 20)

ਸਾਡੀ ਮਸੀਹੀ ਜ਼ਿੰਦਗੀ