11-17 ਸਤੰਬਰ
ਅਸਤਰ 3-5
ਗੀਤ 85 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਪੂਰੀ ਵਾਹ ਲਾ ਕੇ ਸੇਵਾ ਕਰਨ ਵਿਚ ਦੂਜਿਆਂ ਦੀ ਮਦਦ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅਸ 4:12-16—ਅਸੀਂ ਅਸਤਰ ਤੇ ਮਾਰਦਕਈ ਵਾਂਗ ਆਜ਼ਾਦੀ ਨਾਲ ਭਗਤੀ ਕਰਨ ਲਈ ਕਿਵੇਂ ਲੜਦੇ ਹਾਂ? (kr 160 ਪੈਰਾ 14)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਪ੍ਰਚਾਰ ਵਿਚ ਮਾਹਰ ਬਣੋ
ਦੁਬਾਰਾ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੁਬਾਰਾ ਮੁਲਾਕਾਤ: ਰਾਜ—ਮੱਤੀ 14:19, 20 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਬਾਈਬਲ ਸਟੱਡੀ ਕਰਨ ਬਾਰੇ ਦੱਸੋ ਅਤੇ “ਬਾਈਬਲ ਤੋਂ ਸਿੱਖੋ” ਸੰਪਰਕ ਕਾਰਡ ਦਿਓ। (th ਪਾਠ 16)
ਬਾਈਬਲ ਸਟੱਡੀ: (5 ਮਿੰਟ) lff ਪਾਠ 12 ਜਾਣ-ਪਛਾਣ ਅਤੇ ਨੁਕਤੇ 1-3 (th ਪਾਠ 15)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਦੋਸਤ ਬਣੋ—ਅਸਤਰ ਦਲੇਰ ਸੀ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਜੇ ਹੋ ਸਕੇ, ਤਾਂ ਕੁਝ ਬੱਚਿਆਂ ਤੋਂ ਪੁੱਛੋ: ਤੁਸੀਂ ਕਿਨ੍ਹਾਂ ਤਰੀਕਿਆਂ ਨਾਲ ਅਸਤਰ ਵਾਂਗ ਦਲੇਰੀ ਦਿਖਾਉਣੀ ਚਾਹੋਗੇ?
ਮੰਡਲੀ ਦੀਆਂ ਲੋੜਾਂ: (10 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 34
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 89 ਅਤੇ ਪ੍ਰਾਰਥਨਾ