4-10 ਸਤੰਬਰ
ਅਸਤਰ 1-2
ਗੀਤ 137 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਅਸਤਰ ਵਾਂਗ ਨਿਮਰ ਰਹਿਣ ਦੀ ਪੂਰੀ ਕੋਸ਼ਿਸ਼ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅਸ 2:5—ਕਿਹੜੇ ਸਬੂਤਾਂ ਤੋਂ ਪਤਾ ਲੱਗਦਾ ਹੈ ਕਿ ਬਾਈਬਲ ਵਿਚ ਦੱਸਿਆ ਮਾਰਦਕਈ ਨਾਂ ਦਾ ਆਦਮੀ ਸੱਚ-ਮੁੱਚ ਸੀ? (w22.11 31 ਪੈਰੇ 3-6)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅਸ 1:13-22 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਰਾਜ—ਮੱਤੀ 6:9, 10 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ। (th ਪਾਠ 1)
ਭਾਸ਼ਣ: (5 ਮਿੰਟ) w20.11 13-14 ਪੈਰੇ 3-7—ਵਿਸ਼ਾ: ਯਿਸੂ ਅਤੇ ਦੂਤਾਂ ਰਾਹੀਂ ਮਦਦ। (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
ਤੁਹਾਡੇ ਹਾਣੀ ਕੀ ਕਹਿੰਦੇ ਹਨ—ਰੰਗ-ਰੂਪ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਆਪਣੇ ਰੰਗ-ਰੂਪ ਬਾਰੇ ਸਹੀ ਨਜ਼ਰੀਆ ਰੱਖਣਾ ਔਖਾ ਕਿਉਂ ਹੋ ਸਕਦਾ ਹੈ?
1 ਪਤਰਸ 3:3, 4 ਵਿਚ ਦਿੱਤੇ ਅਸੂਲ ਦੀ ਮਦਦ ਨਾਲ ਅਸੀਂ ਆਪਣੇ ਰੰਗ-ਰੂਪ ਬਾਰੇ ਸਹੀ ਨਜ਼ਰੀਆ ਕਿਵੇਂ ਰੱਖ ਸਕਦੇ ਹਾਂ?
ਸੰਗਠਨ ਦੀਆਂ ਪ੍ਰਾਪਤੀਆਂ: (10 ਮਿੰਟ) ਸਤੰਬਰ ਮਹੀਨੇ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਭਾਗ 2 ਵਿਚ ਤੁਸੀਂ ਕੀ ਸਿੱਖਿਆ?
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 54 ਅਤੇ ਪ੍ਰਾਰਥਨਾ